Politics

D.A. UPDATE: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ 42 ਤੋਂ ਵਧ ਕੇ 50% ਹੋਇਆ

ਜਲੰਧਰ 23 ਸਿਤੰਬਰ ( ਸ਼ੰਕਰ ਰਾਜਾ)- ਪੰਜਾਬ ਸਰਕਾਰ ਨੇ ਹੁਣੇ ਹੁਣੇ ਜਾਰੀ ਪੱਤਰ ਅਨੁਸਾਰ ਆਪਣੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ (DA) ‘ਚ 8 ਫੀਸਦੀ ਵਾਧਾ ਦੇਣ ਦਾ ਫੈਸਲਾ ਕੀਤਾ ਹੈ। ਵਿੱਤ ਵਿਭਾਗ ਵੱਲੋਂ ਅੱਜ ਜਾਰੀ ਪੱਤਰ ਅਨੁਸਾਰ ਸਰਕਾਰੀ ਮੁਲਾਜ਼ਮਾਂ ਲਈ ਮਹਿੰਗਾਈ ਭੱਤਾ 42 ਫੀਸਦੀ ਤੋਂ ਵਧਾ ਕੇ 50 ਫੀਸਦੀ ਕਰ ਦਿੱਤਾ ਗਿਆ ਹੈ। ਇਹ ਵਾਧਾ 1 ਸਤੰਬਰ 2026 ਤੋਂ ਲਾਗੂ ਹੋਵੇਗਾ ਤੇ ਸਤੰਬਰ ਮਹੀਨੇ ਦੀ ਤਨਖਾਹ ਨਾਲ ਭੁਗਤਾਨਯੋਗ ਹੋਵੇਗਾ।

ਇਹ ਵਾਧਾ 1 ਸਤੰਬਰ 2026 ਤੋਂ ਲਾਗੂ ਹੋਵੇਗਾ ਤੇ ਸਤੰਬਰ ਮਹੀਨੇ ਦੀ ਤਨਖਾਹ ਨਾਲ ਭੁਗਤਾਨਯੋਗ ਹੋਵੇਗਾ।