ਜਲੰਧਰ 26 ਜੂਨ (ਪ੍ਰੇਰਨਾ ਸ਼ਰਮਾ)- ਪੰਜਾਬ ਸਰਕਾਰ ਵੱਲੋਂ ਗਰਮੀ ਦੇ ਕਾਰਨ ਸਮੂਹ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰ 7:30 ਤੋਂ ਦੁਪਹਿਰ 1:30 ਵਜੇ ਤਕ ਕੀਤਾ ਗਿਆ ਸੀ ਹੁਣ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਰਾਜ ਭਰ ਸਮੂਹ ਸਰਕਾਰੀ ਦਫ਼ਤਰਾਂ ਦੇ ਸਮੇਂ ਵਿਚ ਤਬਦੀਲੀ ਕਰ ਦਿਤੀ ਗਈ ਹੈ ਮਿਤੀ 01 ਜੁਲਾਈ 2026 ਤੋਂ ਦਫਤਰਾਂ ਦਾ ਸਮਾਂ ਬਦਲ ਕੇ ਪਹਿਲਾਂ ਦੀ ਤਰ੍ਹਾਂ ਸਵੇਰ 9 ਵਜੇ ਤੋਂ ਸ਼ਾਮ 5 ਵਜੇ ਤਕ ਕਰ ਦਿੱਤਾ ਜੀ ਹੈ
ਪੰਜਾਬ ਸਰਕਾਰ ਵੱਲੋਂ ਰਾਜ ਭਰ ਦੇ ਸਮੂਹ ਸਰਕਾਰੀ ਦਫ਼ਤਰਾਂ ਦੇ ਸਮੇਂ ਵਿਚ ਤਬਦੀਲੀ – ਹੁਣ ਪਹਿਲਾਂ ਦੀ ਤਰ੍ਹਾਂ ਸਵੇਰ 9 ਵਜੇ ਤੋਂ ਸ਼ਾਮ 5 ਵਜੇ ਤਕ ਹੋਵੇਗਾ

